Breaking News :

nothing found

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ

Gold-Silver Price Today:  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇਨ੍ਹਾਂ ਕੀਮਤਾਂ ‘ਚ ਤੇਜੀ ਦੇਖਣ ਨੂੰ ਮਿਲ ਰਹੀ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 67,160 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 67,150 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 87,700 ਹੈ। ਜੋ ਕੱਲ੍ਹ 87,600 ਰੁਪਏ ਹੀ ਸੀ।

ਇਸ਼ਤਿਹਾਰਬਾਜ਼ੀ

22 ਕੈਰੇਟ ਸੋਨੇ ਦੀ ਕੀਮਤ
ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 67,310 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 67,300 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 53,848 ਰੁਪਏ ਹੈ। ਜੋ ਕੱਲ੍ਹ ਵੀ 53,840 ਰੁਪਏ ਸੀ।

ਇਸ਼ਤਿਹਾਰਬਾਜ਼ੀ

24 ਕੈਰੇਟ ਸੋਨੇ ਦੀ ਕੀਮਤ
ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 73,410 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 73,400 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 58,728 ਰੁਪਏ ਹੈ। ਜੋ ਕੀ ਕੱਲ੍ਹ 58,720 ਰੁਪਏ ਸੀ।

ਰਾਜ ਸਰਕਾਰ ਦਾ ਹੁਕਮ- ਰੋਜਾਨਾ ਕਾਰ ‘ਚ ਸਿਰਫ ₹500 ਦਾ ਭਰਿਆ ਜਾਵੇਗਾ ਪੈਟਰੋਲ


ਰਾਜ ਸਰਕਾਰ ਦਾ ਹੁਕਮ- ਰੋਜਾਨਾ ਕਾਰ ‘ਚ ਸਿਰਫ ₹500 ਦਾ ਭਰਿਆ ਜਾਵੇਗਾ ਪੈਟਰੋਲ

ਚਾਂਦੀ ਦੇ ਰੇਟ
ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 87.70 ਰੁਪਏ ਹੈ। ਜੋ ਕਿ ਕੱਲ੍ਹ 87.60 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 877 ਰੁਪਏ ‘ਤੇ ਚੱਲ ਰਹੀ ਹੈ।

ਇਸ਼ਤਿਹਾਰਬਾਜ਼ੀ

ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ ‘ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

ਇਸ਼ਤਿਹਾਰਬਾਜ਼ੀ

Pushpinder Singh

Read Previous

Israel Attack on Gaza | नेतन्याहू को देना होगा इस्तीफा ? जंग से आम लोग बेहाल ! | News18 Punjab

Leave a Reply

Your email address will not be published. Required fields are marked *